Bible Language

Judges 20:42 (1JOHN_3_20)

Versions

PAV   ਸੋ ਇਸਰਾਏਲ ਦੇ ਮਨੁੱਖਾਂ ਦੇ ਸਾਹਮਣਿਓਂ ਆਪਣੀ ਪਿੱਠ ਭੁਆਂ ਕੇ ਉਜਾੜ ਵੱਲ ਤੁਰ ਪਏ ਪਰ ਲੜਾਈ ਉਨ੍ਹਾਂ ਉੱਤੇ ਜਾ ਪਈ ੌਅਤੇ ਉਨ੍ਹਾਂ ਲੋਕਾਂ ਨੇ ਜਿਹੜੇ ਹੋਰਨਾਂ ਸ਼ਹਿਰਾਂ ਤੋਂ ਆਏ ਸਨ ਉਨ੍ਹਾਂ ਨੂੰ ਭੀ ਵਿੱਚੇ ਵੱਢ ਸੁੱਟਿਆ