Bible Language

Lamentations 1:11 (1JOHN_3_20)

Versions

PAV   ਉਹ ਦੇ ਸਾਰੇ ਲੋਕ ਹਾਹਾਂ ਭਰਦੇ ਹਨ, ਓਹ ਰੋਟੀ ਭਾਲਦੇ ਹਨ, ਓਹਨਾਂ ਨੇ ਆਪਣੇ ਪਦਾਰਥਾਂ ਨੂੰ ਖਾਣ ਲਈ ਦਿੱਤਾ ਹੈ, ਭਈ ਜੀ ਵਿੱਚ ਜੀ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇਹ, ਕਿ ਮੈਂ ਖੱਜਲ ਹੋ ਗਈ ਹਾਂ!।।