Bible Language

Lamentations 1:4 (1JOHN_3_20)

Versions

PAV   ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਹਾਂ ਭਰਦੇ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ। ਉਹ ਦੀਆਂ ਕੁਆਰੀਆਂ ਦੁੱਖੀ ਹਨ