Bible Language

Lamentations 1:8 (1JOHN_3_20)

Versions

PAV   ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਏਸ ਲਈ ਉਹ ਪਲੀਤ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਦੀ ਨਿਰਾਦਰੀ ਕਰਦੇ ਹਨ, ਕਿਉਂ ਜੋ ਓਹਨਾਂ ਨੇ ਉਹ ਦਾ ਨੰਗੇਜ਼ ਵੇਖਿਆ, ਸੋ ਉਹ ਹਾਹਾਂ ਭਰਦੀ ਤੇ ਮੂੰਹ ਫੇਰ ਲੈਂਦੀ ਹੈ।