Bible Language

Leviticus 12:8 (1JOHN_3_20)

Versions

PAV   ਅਤੇ ਜੇ ਕਦੀ ਉਹ ਇੱਕ ਲੇਲਾ ਲਿਆਉਣ ਜੋਗੀ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਯਾ ਕਬੂਤ੍ਰਾਂ ਦੇ ਬੱਚੇ ਲਿਆਵੇ, ਇੱਕ ਤਾਂ ਹੋਮ ਕਰਕੇ ਅਤੇ ਦੂਜਾ ਪਾਪ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।।