Bible Language

Leviticus 23:40 (1JOHN_3_20)

Versions

PAV   ਅਤੇ ਤੁਸਾਂ ਪਹਿਲੇ ਦਿਨ ਸੋਹਣੇ ਸੋਹਣੇ ਬਿਰਛਾਂ ਦੀਆਂ ਟਾਹਣੀਆਂ ਨੂੰ ਅਰਥਾਤ ਖਜੂਰ ਦੀਆਂ ਟਾਹਣੀਆਂ ਅਤੇ ਮੋਟੇ ਬਿਰਛਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ ਮਜਨੂੰ ਲੈਣਾ ਅਤੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੋੜੀ ਅਨੰਦ ਖੁਸ਼ੀ ਕਰਨੀ