Bible Language

Mark 15:40 (1JOHN_3_20)

Versions

PAV   ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ