Bible Language

Matthew 12:41 (1JOHN_3_20)

Versions

PAV   ਨੀਨਵਾਹ ਦੇ ਲੋਕ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਐਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ