Bible Language

Nehemiah 9:15 (1JOHN_3_20)

Versions

PAV   ਅਤੇ ਤੈਂ ਉਨ੍ਹਾਂ ਨੂੰ ਅਕਾਸ਼ ਤੋਂ ਉਨ੍ਹਾਂ ਦੀ ਭੁੱਖ ਲਈ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਤਿਹਾ ਲਈ ਚਟਾਨ ਵਿੱਚੋਂ ਪਾਣੀ ਕੱਢਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਓਹ ਉਸ ਧਰਤੀ ਉੱਤੇ ਕਬਜ਼ਾ ਕਰਨ ਲਈ ਜਾਣ ਜਿਹ ਦੇ ਉਨ੍ਹਾਂ ਨੂੰ ਦੇਣ ਦੀ ਸੌਂਹ ਤੈਂ ਖਾਧੀ ਸੀ