Bible Language

Numbers 24:13 (1JOHN_3_20)

Versions

PAV   ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸੱਕਦਾ ਕਿ ਆਪਣੇ ਹੀ ਮਨ ਤੋਂ ਭਲਾ ਯਾ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ