Bible Language

Numbers 4:49 (1JOHN_3_20)

Versions

PAV   ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਓਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਰ ਭਾਰ ਅਨੁਸਾਰ। ਇਉਂ ਓਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।