Bible Language

Numbers 7:13 (1JOHN_3_20)

Versions

PAV   ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ