Bible Language

Numbers 8:26 (1JOHN_3_20)

Versions

PAV   ਪਰ ਓਹ ਆਪਣੇ ਭਰਾਵਾਂ ਦੀ ਸੇਵਾ ਮੰਡਲ ਦੇ ਤੰਬੂ ਵਿੱਚ ਇਉਂ ਕਰਨ ਭਈ ਓਹ ਆਪਣੀਆਂ ਜੁਮੇਵਾਰੀਆਂ ਪੂਰੀਆਂ ਕਰਨ ਪਰ ਓਹ ਆਪ ਸੇਵਾ ਦਾ ਕੰਮ ਨਾ ਕਰਨ। ਇਉਂ ਲੇਵੀਆਂ ਦੀਆਂ ਜਿਮੇਵਾਰੀਆਂ ਨੂੰ ਠਹਿਰਾਵੀਂ।।