Bible Language

Psalms 22:24 (1JOHN_3_20)

Versions

PAV   ਕਿਉਂ ਜੋ ਉਹ ਨੇ ਦੁਖੀਏ ਦੇ ਦੁਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਸਗੋਂ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।