Bible Language

Revelation 14:2 (1JOHN_3_20)

Versions

PAV   ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ