Bible Language

Romans 5:17 (1JOHN_3_20)

Versions

PAV   ਜਦੋਂ ਉਸ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾ ਬਹੁਤ ਵਧੀਕ ਓਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਰਮ ਦੀ ਬਖ਼ਸ਼ੀਸ਼ ਵਾਫ਼ਰ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ