Bible Language

Zechariah 1:6 (1JOHN_3_20)

Versions

PAV   ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਓਹ ਤੁਹਾਡੇ ਪਿਉ ਦਾਦਿਆਂ ਨੂੰ ਨਹੀਂ ਅੱਪੜੀਆਂॽ ਸਗੋਂ ਓਹ ਮੁੜੇ ਅਤੇ ਆਖਿਆ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ ਤਿਵੇਂ ਸਾਡਿਆਂ ਰਾਹਾਂ ਅਤੇ ਸਾਡਿਆਂ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।।