Bible Language

Ezra 8:22 (1KINGS_12_6)

Versions

PAV   ਕਿਉਂ ਜੋ ਮੈਂ ਲਾਜ ਦੇ ਮਾਰੇ ਪਾਤਸ਼ਾਹ ਤੋਂ ਸਿਪਾਹੀਆਂ ਦੇ ਜੱਥੇ ਤੇ ਸਵਾਰ ਨਾ ਮੰਗੇ ਭਈ ਰਾਹ ਵਿੱਚ ਵੈਰੀਆਂ ਦੇ ਵਿੱਰੁਧ ਸਾਡੀ ਸਹਾਇਤਾ ਕਰਨ ਏਸ ਲਈ ਕਿ ਅਸੀਂ ਪਾਤਸ਼ਾਹ ਤੋਂ ਸਿਪਾਹੀਆਂ ਦੇ ਜੱਥੇ ਤੇ ਸਵਾਰ ਨਾ ਮੰਗੇ ਭਈ ਰਾਹ ਵਿੱਚ ਵੈਰੀਆਂ ਦੇ ਵਿੱਰੁਧ ਸਾਡੀ ਸਹਾਇਤਾ ਕਰਨ ਏਸ ਲਈ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ ਭਈ ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ ਜੋ ਉਹ ਦੇ ਤਾਲਬ ਹਨ ਪਰ ਉਹ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ ਜੋ ਉਹ ਨੂੰ ਤਿਆਗ ਦਿੰਦੇ ਹਨ