Bible Language

Jonah 1:3 (1KINGS_7_0)

Versions

PAV   ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ ਨੂੰ ਭੱਜਣ ਲਈ ਉੱਠਿਆ। ਉਹ ਯਾਫਾ ਵੱਲ ਉਤਰ ਗਿਆ ਅਤੇ ਉੱਥੇ ਇੱਕ ਜਹਾਜ਼ ਜੋ ਤਰਸ਼ੀਸ ਨੂੰ ਜਾਣ ਵਾਲਾ ਸੀ ਉਹ ਨੂੰ ਲੱਭ ਪਿਆ। ਤਦ ਉਸ ਦਾ ਭਾੜਾ ਦੇ ਕੇ ਉਹ ਉਸ ਉੱਤੇ ਚੜ੍ਹਿਆ ਭਈ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਜਾਵੇ।।