Bible Language

Isaiah 2:19 (1KINGS_7_14)

Versions

PAV   ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਮਨੁੱਖ ਚਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਵੜਨਗੇ।।