Bible Language

Mark 10:49 (1KINGS_7_19)

Versions

PAV   ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ