Bible Language

Malachi 2:10 (1KINGS_7_34)

Versions

PAV   ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆॽ ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂॽ