Bible Language

John 20:17 (1KINGS_7_44)

Versions

PAV   ਯਿਸੂ ਨੇ ਉਸ ਨੂੰ ਆਖਿਆ, ਮੈਨੂੰ ਨਾ ਛੋਹ ਕਿਉਂ ਜੋ ਮੈਂ ਅਜੇ ਪਿਤਾ ਦੇ ਕੋਲ ਉੱਪਰ ਨਹੀਂ ਗਿਆ ਹਾਂ ਪਰ ਮੇਰੇ ਭਰਾਵਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਆਖ ਭਈ ਮੈਂ ਉੱਪਰ ਆਪਣੇ ਪਿਤਾ ਅਰ ਤੁਹਾਡੇ ਪਿਤਾ ਕੋਲ ਅਤੇ ਆਪਣੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ ਜਾਂਦਾ ਹਾਂ