Bible Language

Joshua 3:3 (1PETER_1_2)

Versions

PAV   ਉਨ੍ਹਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਅਸਥਾਨਾਂ ਤੋਂ ਕੂਚ ਕਰ ਕੇ ਉਹ ਦੇ ਮਗਰ ਮਗਰ ਚੱਲਿਓ