Bible Language

Joshua 4:5 (1PETER_1_2)

Versions

PAV   ਤਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦਿਆਂ ਗੋਤਾਂ ਦੀ ਗਿਣਤੀ ਅਨੁਸਾਰ ਇੱਕ ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ