Bible Language

Judges 2:7 (1SAMUEL_12_10)

Versions

PAV   ਅਤੇ ਉਹ ਲੋਕ ਯਹੋਸ਼ੁਆ ਦੇ ਜੀਉਂਦੇ ਜੀਅ ਅਤੇ ਜਦ ਤੀਕ ਓਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਪਿੱਛੇ ਜੀਉਂਦੇ ਸਨ ਜਿੰਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮ ਡਿੱਠੇ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਤਦ ਤੀਕ ਯਹੋਵਾਹ ਦੀ ਉਪਾਸਨਾ ਕਰਦੇ ਰਹੇ