Bible Language

Judges 13 (2KINGS_2_2)

Versions

PAV   ਇਸਰਾਏਲੀਆਂ ਨੇ ਯਹੋਵਾਹ ਦੀ ਨਿਗਾਹ ਵਿੱਚ ਫੇਰ ਬਦੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲੀਹਾਂ ਵਰਿਹਾਂ ਤੋੜੀ ਫਲਿਸਤੀਆਂ ਦੇ ਹੱਥ ਸੌਂਪ ਦਿੱਤਾ।।