Bible Language

Acts 23:23 (2SAMUEL_13_27)

Versions

PAV   ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਭਈ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਰ ਸੱਤਰ ਅਸਵਾਰ ਅਤੇ ਦੋ ਸੌ ਭਾਲੇਬਰਦਾਰ ਪਹਿਰ ਰਾਤ ਗਈ ਨੂੰ ਤਿਆਰ ਕਰ ਰੱਖੋ