Bible Language

Haggai 2:14 (2SAMUEL_13_27)

Versions

PAV   ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਏਸ ਪਰਜਾ ਅਰ ਏਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਏਸੇ ਤਰਾਂ ਓਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਓਹ ਉੱਥੇ ਚੜ੍ਹਾਉਂਦੇ ਹਨ ਉਹ ਵੀ ਅਸ਼ੁੱਧ ਹੈ