Bible Language

1 Kings 16:2 (2SAMUEL_16_8)

Versions

PAV   ਕਿ ਏਸ ਲਈ ਕੇ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਓਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ