Bible Language

1 Kings 17:10 (2SAMUEL_16_8)

Versions

PAV   ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵੱਜੇ ਕੋਲ ਆਇਆ ਤਾਂ ਵੇਖੋ ਓਥੇ ਇੱਕ ਵਿੱਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇਹ ਕਿ ਮੈਂ ਪੀ ਲਵਾਂ