Bible Language

1 Kings 18:25 (2SAMUEL_16_8)

Versions

PAV   ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ