Bible Language

1 Samuel 19:22 (2SAMUEL_16_8)

Versions

PAV   ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਅੱਪੜ ਪਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ, ਓਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ