Bible Language

1 Samuel 21:9 (2SAMUEL_16_8)

Versions

PAV   ਸੋ ਜਾਜਕ ਨੇ ਆਖਿਆ, ਫਲਿਸਤੀ ਗੋਲਿਅਥ ਦੀ ਤਲਵਾਰ ਜਿਹ ਨੂੰ ਤੂੰ ਏਲਾਹ ਦੇ ਖੱਡ ਵਿੱਚ ਮਾਰਿਆ ਸੀ ਵੇਖ ਉਹ ਇੱਕ ਲੀੜੇ ਦੇ ਵਿੱਚ ਵਲ੍ਹੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨਾ ਹੋਰ ਐਥੇ ਕੋਈ ਨਹੀਂ। ਤਦ ਦਾਊਦ ਬੋਲਿਆ, ਉਸ ਜੇਹੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇਹ।।