Bible Language

1 Samuel 25:36 (2SAMUEL_16_8)

Versions

PAV   ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜੇਹਾ ਕੋਈ ਪਾਤਸ਼ਾਹ ਜੱਗ ਕਰੇ ਅਤੇ ਨਾਬਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੀਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ