Bible Language

1 Samuel 28:24 (2SAMUEL_16_8)

Versions

PAV   ਅਤੇ ਉਸ ਤੀਵੀਂ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ