Bible Language

1 Samuel 29:6 (2SAMUEL_16_8)

Versions

PAV   ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਸੱਚ ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੋੜੀ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਉੱਤੇ ਰਾਜ਼ੀ ਨਹੀਂ