Bible Language

2 Chronicles 11:16 (2SAMUEL_16_8)

Versions

PAV   ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ