Bible Language

2 Chronicles 1:15 (2SAMUEL_16_8)

Versions

PAV   ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਙੁ ਅਰ ਦਿਆਰ ਦੇ ਦਰਖਤਾਂ ਨੂੰ ਗੂਲਰ ਦੇ ਉਨ੍ਹਾਂ ਦਰਖਤਾਂ ਵਾਂਙੁ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਓਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ