Bible Language

2 Chronicles 31 (2SAMUEL_16_8)

Versions

PAV   ਜਦ ਏਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਰ ਸਾਰੇ ਯਹੂਦਾਹ ਅਰ ਬਿਨਯਾਮੀਨ ਦੇ ਸਗੋਂ ਅਫਰਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੋਟੇ ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਅਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੀਕ ਕਿ ਉਨ੍ਹਾਂ ਸਾਰਿਆਂ ਨੂੰ ਮੇਟ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ