Bible Language

2 Chronicles 32:18 (2SAMUEL_16_8)

Versions

PAV   ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਏਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰੌਣ ਤੇ ਫਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ