Bible Language

2 Kings 10:17 (2SAMUEL_16_8)

Versions

PAV   ਅਤੇ ਜਦ ਉਹ ਸਾਮਰਿਯਾ ਵਿੱਚ ਆਇਆ ਤਾਂ ਅਹਾਬ ਦੇ ਜਿੰਨੇ ਬਚੇ ਖੁਚੇ ਸਾਮਰਿਯਾ ਵਿੱਚ ਸਨ ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਐਥੋਂ ਤਾਈਂ ਭਈ ਉਹ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।।