Bible Language

2 Kings 12:10 (2SAMUEL_16_8)

Versions

PAV   ਅਤੇ ਐਉਂ ਹੋਇਆ ਕਿ ਜਦ ਵੇਖਦੇ ਸਨ ਭਈ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਾਂ ਪਾਤਸ਼ਾਹ ਦਾ ਮੁਸੱਦੀ ਅਰ ਪਰਧਾਨ ਜਾਜਕ ਉੱਤੇ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ