Bible Language

2 Kings 12:15 (2SAMUEL_16_8)

Versions

PAV   ਅਤੇ ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਓਹ ਕਰਿੰਦਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ ਓਹਨਾਂ ਕੋਲੋਂ ਲੇਖਾ ਨਹੀਂ ਲੈਂਦੇ ਸਨ ਕਿਉਂ ਜੋ ਓਹ ਦਿਆਨਤਦਾਰੀ ਨਾਲ ਕੰਮ ਕਰਦੇ ਸਨ