Bible Language

2 Kings 18:37 (2SAMUEL_16_8)

Versions

PAV   ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਰ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।