Bible Language

2 Kings 21:11 (2SAMUEL_16_8)

Versions

PAV   ਇਸ ਲਈ ਕਿ ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਏਹ ਘਿਣਾਉਣੇ ਕੰਮ ਕੀਤੇ ਹਨ ਅਰ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਭੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ