Bible Language

2 Kings 8:29 (2SAMUEL_16_8)

Versions

PAV   ਸੋ ਯੋਰਾਮ ਪਾਤਸ਼ਾਹ ਮੁੜ ਗਿਆ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਵੇ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਰ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਅਹਾਬ ਦੇ ਪੁੱਤ੍ਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬੀਮਾਰ ਸੀ।।