Bible Language

2 Samuel 11:20 (2SAMUEL_16_8)

Versions

PAV   ਤਾਂ ਜੇ ਕਦੀ ਅਜੇਹਾ ਹੋਵੇ ਜੋ ਪਾਤਸ਼ਾਹ ਦਾ ਕ੍ਰੋਧ ਜਾਗੇ ਅਤੇ ਉਹ ਤੈਨੂੰ ਆਖੇ ਭਈ ਜਦ ਤੁਸੀਂ ਲੜਨ ਨੂੰ ਚੜ੍ਹੇ ਤਾਂ ਸ਼ਹਿਰ ਦੇ ਐਡੇ ਨੇੜੇ ਕਾਹ ਨੂੰ ਢੁੱਕੇ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਜੋ ਉਹ ਕੰਧ ਉੱਤੋਂ ਤੀਰ ਮਾਰਨਗੇ?