Bible Language

2 Samuel 12:3 (2SAMUEL_16_8)

Versions

PAV   ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਖੁਣੋਂ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਸੀ ਅਤੇ ਪਾਲਿਆ ਸੀ ਅਤੇ ਉਹ ਉਸ ਦੇ ਅਤੇ ਉਸ ਦੇ ਬਾਲਕਾਂ ਦੇ ਕੋਲ ਵਧੀ। ਉਹ ਉੱਸੇ ਦੀ ਰੋਟੀ ਵਿੱਚੋਂ ਖਾਂਦੀ, ਉੱਸੇ ਦੇ ਕਟੋਰੇ ਵਿੱਚੋਂ ਪੀਂਦੀ, ਉੱਸੇ ਦੀ ਝੋਲੀ ਵਿੱਚ ਸੌਂਦੀ ਅਤੇ ਉਸ ਦੀ ਧੀ ਦੇ ਥਾਂ ਸੀ