Bible Language

Acts 12:10 (2SAMUEL_16_8)

Versions

PAV   ਤਦ ਓਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਲੋਹੇ ਦੇ ਫਾਟਕ ਤੀਕ ਆਏ ਜਿਹੜਾ ਸ਼ਹਿਰ ਵਿੱਚ ਪੁਚਾਉਂਦਾ ਹੈ ਅਰ ਉਹ ਆਪ ਤੋਂ ਆਪ ਉਨ੍ਹਾਂ ਲਈ ਖੁਲ੍ਹ ਗਿਆ ਅਤੇ ਓਹ ਨਿੱਕਲ ਕੇ ਇੱਕ ਗਲੀ ਦੇ ਰਾਹ ਤੁਰ ਪਏ ਤਾਂ ਓਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ